spot_imgspot_imgspot_imgspot_img

ਸਿੱਖਿਆ ਵਿਭਾਗ ਦਾ ਵੱਡਾ ਫੈਸਲਾ !

Date:

ਸਿੱਖਿਆ ਵਿਭਾਗ ਨੇ ਵਰਕਿੰਗ ਡੇਅ (Working Day) ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਹੋਣ ਵਾਲੇ ਸਟੇਟ ਟੀਚਰ ਐਵਾਰਡ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸਿੱਖਿਆ ਵਿਭਾਗ ਦੇ ਦਫ਼ਤਰ ਆਮ ਦਿਨਾਂ ਵਾਂਗ 2 ਤੇ 3 ਸਤੰਬਰ ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹਣਗੇ। ਸ਼ਨੀਵਾਰ ਤੇ ਐਤਵਾਰ ਨੂੰ ਸਰਕਾਰੀ ਅਤੇ ਜ਼ਿਆਦਾਤਰ ਪ੍ਰਾਈਵੇਟ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ ਪਰ ਇਸ ਵਾਰ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ।

ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਦੱਸ ਦੇਈਏ ਕਿ ਇਸ ਵਾਰ ਅਧਿਆਪਕ ਦਿਵਸ ਮੌਕੇ ਭਾਰਤ ਸਰਕਾਰ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਜਾ ਰਹੀ ਹੈ। 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

ਅਜਿਹੇ ਅਧਿਆਪਕ ਜਿਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੇ ਕਈ ਵਿਦਿਆਰਥੀਆਂ ਦਾ ਭਵਿੱਖ ਬਦਲ ਦਿੱਤਾ ਹੈ। ਇਸ ਵਾਰ ਭਾਰਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਨੈਸ਼ਨਲ ਐਵਾਰਡ ਲਈ ਲੁਧਿਆਣਾ ਦੇ ਇਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ
ਡਾਇਰੈਕਟਰ, ਜਨਰਲ ਸਕੂਲ ਸਿੱਖਿਆ, ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਸੈ. ਸਿ.) ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਏ. ਸਿ.), ਪੰਜਾਬ ਮੋਹਾਲੀ
ਡਾਇਰੈਕਟਰ, SCART, ਪੰਜਾਬ ਮੋਹਾਲੀ

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਚੋਣਾਂ ‘ਚ ਟਿਕਟ ਕਿਸ ਆਧਾਰ ‘ਤੇ ਤੈਅ ਹੋਵੇਗੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਚੋਣਾਂ...