ਭਾਰਤ ਵਿਚਲੇ ਅਮਰੀਕੀ ਸਫਾਰਤਖਾਨੇ ਨੇ ਇਸ ਸਾਲ 10 ਲੱਖ ਵੀਜੇ ਦੇਣ ਦਾ ਟੀਚਾ ਪੂਰਾ ਕੀਤਾ

ਭਾਰਤ ਵਿਚਲੇ ਅਮਰੀਕੀ ਸਫਾਰਤਖਾਨੇ ਨੇ ਇਸ ਸਾਲ 10 ਲੱਖ ਵੀਜੇ ਦੇਣ ਦਾ ਟੀਚਾ ਪੂਰਾ ਕੀਤਾ

0
250

ਭਾਰਤ ਵਿਚਲੇ ਅਮਰੀਕੀ ਸਫਾਰਤਖਾਨੇ ਨੇ ਇਸ ਸਾਲ 10 ਲੱਖ ਵੀਜੇ ਦੇਣ ਦਾ ਟੀਚਾ ਪੂਰਾ ਕੀਤਾ

ਨਵੀਂ ਦਿੱਲੀ : ਭਾਰਤ ਵਿੱਚ ਅਮਰੀਕੀ ਮਿਸਨ ਨੇ ਅੱਜ ਇਸ ਸਾਲ 10 ਲੱਖ ਗੈਰ-ਪਰਵਾਸੀ ਵੀਜੇ ਦੇਣ ਦਾ ਆਪਣਾ ਟੀਚਾ ਪੂਰਾ ਕਰ ਲਿਆ। ਰਾਜਦੂਤ ਐਰਿਕ ਗਾਰਸੇਟੀ ਨੇ ਨਿੱਜੀ ਤੌਰ ‘ਤੇ ਇੱਕ ਜੋੜੇ ਨੂੰ 10 ਲੱਖਵਾਂ ਵੀਜਾ ਸੌਂਪਿਆ ਹੈ, ਜੋ ਅਮਰੀਕਾ ’ਚ ਆਪਣੇ ਬੇਟੇ ਦੇ ਗ੍ਰੈਜੂਏਸਨ ਸਮਾਗਮ ਵਿੱਚ ਸਾਮਲ ਹੋਵੇਗਾ। ਲੇਡੀ ਹਾਰਡਿੰਗ ਕਾਲਜ ਦੀ ਸੀਨੀਅਰ ਸਲਾਹਕਾਰ ਡਾ. ਰੰਜੂ ਸਿੰਘ ਅਮਰੀਕੀ ਦੂਤਘਰ ਤੋਂ ਇਸ ਸਾਲ ਦਾ 10 ਲੱਖਵਾਂ ਵੀਜਾ ਮਿਲਣ ਬਾਰੇ ਈਮੇਲ ਪ੍ਰਾਪਤ ਕਰਕੇ ਬਹੁਤ ਖੁਸ ਹੋਈ। ਉਸ ਦੇ ਪਤੀ ਪੁਨੀਤ ਦਰਗਨ ਨੂੰ ਅਗਲਾ ਵੀਜਾ ਦਿੱਤਾ ਗਿਆ। ਇਹ ਜੋੜਾ ਮਈ 2024 ਵਿੱਚ ਅਮਰੀਕਾ ਦੀ ਯਾਤਰਾ ਕਰੇਗਾ

LEAVE A REPLY

Please enter your comment!
Please enter your name here