ਨਵਾਜ ਸ਼ਰੀਫ ਦੇ ਲਾਹੌਰ ਪੁੱਜਣ ਤੋਂ ਪਹਿਲਾਂ ਪੁਲਿਸ ਅਲਰਟ

0
336

ਨਵਾਜ ਸ਼ਰੀਫ ਦੇ ਲਾਹੌਰ ਪੁੱਜਣ ਤੋਂ ਪਹਿਲਾਂ ਪੁਲਿਸ ਅਲਰਟ

ਲਾਹੌਰ : ਲਹਿੰਦੇ ਪੰਜਾਬ ਵਿੱਚ ਆਪਣੀ ਪਾਰਟੀ ਦੀ ਰੈਲੀ ਨੂੰ ਸ਼ਨਿੱਚਰਵਾਰ ਨੂੰ ਸੰਬੋਧਨ ਕਰਨ ਇੱਥੇ ਆ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੇ ਆਉਣ ਤੋਂ ਪਹਿਲਾਂ ਸੂਬੇ ਦੀ ਪੁਲੀਸ ਅਲਰਟ ’ਤੇ ਹੈ। ਸ਼ਰੀਫ ਚਾਰ ਸਾਲ ਪਹਿਲਾਂ ਦੇਸ਼ ਛੱਡ ਕੇ ਬਰਤਾਨੀਆ ਚਲੇ ਗਏ ਸਨ। ‘ਡਾਨ’ ਅਖਬਾਰ ਦੀ ਖਬਰ ਮੁਤਾਬਕ ਸੁਰੱਖਿਆ ਏਜੰਸੀਆਂ ਵੱਲੋਂ ਖਤਰੇ ਦੀ ਸੂਚਨਾ ਮਿਲਣ ਮਗਰੋਂ ਗ੍ਰਹਿ ਵਿਭਾਗ ਤੇ ਪੁਲੀਸ ਪਾਕਿਸਤਾਨ ਮੁਸਲਿਮ ਲੀਗ-ਨਵਾਜ (ਪੀਐੱਮਐੱਲ-ਐੱਨ) ਦੇ 73 ਸਾਲਾ ਆਗੂ ਸ਼ਰੀਫ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੌਕਸ ਹੋ ਗਈ ਹੈ।

LEAVE A REPLY

Please enter your comment!
Please enter your name here