ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਅਤਿਵਾਦੀ ਕਾਬੂ

0
175

ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਅਤਿਵਾਦੀ ਕਾਬੂ !

ਚੰਡੀਗੜ੍ਹ : ਪੰਜਾਬ ਪੁਲੀਸ ਨੇ ਪਾਬੰਦੀਸੁਦਾ ਖਾਲਿਸਤਾਨੀ ਸਮਰਥਕ ਸਮੂਹ ਬੱਬਰ ਖਾਲਸਾ ਇੰਟਰਨੈਸਨਲ ਦੇ ਚਾਰ ਅਤਿਵਾਦੀਆਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਗਿ੍ਰਫਤਾਰ ਅਤਿਵਾਦੀਆਂ ਨੂੰ ਹੱਤਿਆਵਾਂ ਕਰਨ ਲਈ ਕਿਹਾ ਗਿਆ ਸੀ। ਪੁਲੀਸ ਨੇ ਇਨ੍ਹਾਂ ਕੋਲੋਂ ਛੇ ਪਿਸਤੌਲ ਅਤੇ 275 ਕਾਰਤੂਸ ਵੀ ਬਰਾਮਦ ਕੀਤੇ ਹਨ। ਸ੍ਰੀ ਯਾਦਵ ਨੇ ਐਕਸ ’ਤੇ ਪੋਸਟ ਕੀਤਾ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।

LEAVE A REPLY

Please enter your comment!
Please enter your name here