spot_imgspot_imgspot_imgspot_img

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖਲਿਾਫ ਕੇਸ ਰੱਦ ਕਰਨ ਦਾ ਹੁਕਮ ਦਿੱਤਾ

Date:

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖਲਿਾਫ ਕੇਸ ਰੱਦ ਕਰਨ ਦਾ ਹੁਕਮ ਦਿੱਤਾ

ਸਿਰਸਾ : ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਸੱਤ ਸਾਲ ਪਹਿਲਾਂ ਦਰਜ ਐੱਫਆਈਆਰ ਨੂੰ ਰੱਦ ਕਰਨ ਦੇ ਦਿੱਤੇ ਗਏ ਹੁਕਮ ਮਗਰੋਂ ਡੇਰਾ ਪ੍ਰੇਮੀ ਖੁਸ਼ ਹਨ। ਇਸ ਸਬੰਧੀ ਡੇਰੇ ਦੇ ਬੁਲਾਰੇ ਜਤਿੰਦਰ ਖੁਰਾਣਾ ਨੇ ਦੱਸਿਆ ਹੈ ਕਿ ਡੇਰਾ ਮੁਖੀ ਵੱਲੋਂ ਸੱਤ ਸਾਲ ਪਹਿਲਾਂ ਸਤਿਸੰਗ ਕੀਤਾ ਗਿਆ ਸੀ। ਸਤਿਸੰਗ ਦੀ ਵੀਡੀਓ ਕਲਿੱਪ ਛੇੜਖਾਨੀ ਕਰਕੇ ਪੁਲੀਸ ਕੋਲ ਕੇਸ ਦਰਜ ਕਰਵਾਇਆ ਗਿਆ ਸੀ, ਜਿਸ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾ ਮੁਖੀ ਤੇ ਡੇਰੇ ਦੇ ਪੈਰੋਕਾਰਾਂ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਡੇਰੇ ਵੱਲੋਂ ਨਾ ਤਾਂ ਕਦੇ ਕਿਸੇ ਧਰਮ ਦੀ ਬੇਅਦਬੀ ਕੀਤੀ ਗਈ ਹੈ ਤੇ ਨਾ ਹੀ ਕਦੇ ਅਜਿਹਾ ਕੋਈ ਡੇਰਾ ਕਰਨ ਬਾਰੇ ਸੋਚੇਗਾ। ਡੇਰੇ ਦੇ ਬੁਲਾਰੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਕਿਸਾਨ ਦੀ ਆਪਣੇ ਹੀ ਟਰੈਕਟਰ ਥੱਲੇ ਕੁਚਲੇ ਜਾਣ ਨਾਲ ਮੌਤ

ਕਿਸਾਨ ਦੀ ਆਪਣੇ ਹੀ ਟਰੈਕਟਰ ਥੱਲੇ ਕੁਚਲੇ ਜਾਣ ਨਾਲ...

Gunfight Breaks Out In Khanyar Srinagar*

*Gunfight Breaks Out In Khanyar Srinagar* Srinagar, November 2: Encounter...

1984 ਦੇ ਕਤਲ ਹੋਏ ਸ਼ਹੀਦਾ ਦੀ ਦੀਵਾਨ ਹਾਲ ਮੰਜੀ ਸਾਹਿਬ ਵਿੱਖੇ ਕੀਤੀ ਗਈ ਅਰਦਾਸ 

1984 ਦੇ ਕਤਲ ਹੋਏ ਸ਼ਹੀਦਾ ਦੀ ਦੀਵਾਨ ਹਾਲ ਮੰਜੀ...