spot_imgspot_imgspot_imgspot_img

CM ਭਗਵੰਤ ਮਾਨ ਵਲੋਂ ਦਸਮ ਪਿਤਾ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ

Date:

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਮੌਕੇ ਭਾਰਤ ਅਤੇ ਦੁਨੀਆ ਭਰ ਵਿਚ ਵਸਦੀ ਸਮੂਹ ਸਿੱਖ ਸੰਗਤ ਅਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸਿੱਖਾਂ ਦੇ ਦਸਵੇਂ ਗੁਰੂ ਅਤੇ ‘ਖਾਲਸਾ ਪੰਥ’ ਦੇ ਬਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਕਾਲ ਦੌਰਾਨ ਪਿਆਰ, ਇਕਜੁੱਟਤਾ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਸਾਨੂੰ ਉਨ੍ਹਾਂ ਦੀਆਂ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।

 

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related