spot_imgspot_imgspot_imgspot_img

ਅੰਮਿ੍ਰਤਸਰ ਵਿਚਲੇ ਰਾਮਬਾਗ ਗੇਟ ਅਤੇ ਰਾਮਪਾਰਟਸ ਪ੍ਰਾਜੈਕਟ ਨੂੰ ਯੂਨੈਸਕੋ ਦਾ ਸਰਵਉੱਚ ਸਨਮਾਨ

Date:

  1. ਅੰਮਿ੍ਰਤਸਰ ਵਿਚਲੇ ਰਾਮਬਾਗ ਗੇਟ ਅਤੇ ਰਾਮਪਾਰਟਸ ਪ੍ਰਾਜੈਕਟ ਨੂੰ ਯੂਨੈਸਕੋ ਦਾ ਸਰਵਉੱਚ ਸਨਮਾਨ

ਨਵੀਂ ਦਿੱਲੀ : ਪੰਜਾਬ ਵਿਚ ਰਾਮਬਾਗ ਗੇਟ ਅਤੇ ਰਾਮਪਾਰਟਸ ਦੇ ਮਜਬੂਤ ਸ਼ਹਿਰੀ ਪੁਨਰ ਨਿਰਮਾਣ, ਹਰਿਆਣਾ ਵਿਚ ‘ਚਰਚ ਆਫ ਏਪੀਫੇਨੀ’ ਨਾਲ ਸਬੰਧਤ ਵਿਰਾਸਤੀ ਸੰਭਾਲ ਪ੍ਰਾਜੈਕਟ ਅਤੇ ਦਿੱਲੀ ਵਿਚ ਬੀਕਾਨੇਰ ਹਾਊਸ ਨੂੰ ਯੂਨੈਸਕੋ ਦੀਆਂ ਵੱਖ-ਵੱਖ ਸ੍ਰੇਣੀਆਂ ਦੇ ਤਹਿਤ ਸਨਮਾਨਿਤ ਕੀਤਾ ਗਿਆ। ਸੱਭਿਆਚਾਰਕ ਵਿਰਾਸਤ ਸੰਭਾਲ ਲਈ ਇਸ ਸਾਲ ਦੇ ਯੂਨੈਸਕੋ ਏਸੀਆ-ਪ੍ਰਸਾਂਤ ਪੁਰਸਕਾਰ ਲਈ ਚੀਨ, ਭਾਰਤ ਅਤੇ ਨੇਪਾਲ ਦੇ 12 ਪ੍ਰਾਜੈਕਟਾਂ ਨੂੰ ਚੁਣਿਆਂ ਗਿਆ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related