ਕਤਰ ’ਚ 8 ਭਾਰਤੀਆਂ ਦੀ ਸਜਾ-ਏ-ਮੌਤ ਦਾ ਫੈਸਲਾ ਰੱਦ,
ਨਵੀਂ ਦਿੱਲੀ: ਜਾਸੂਸੀ ਦੇ ਦੋਸ਼ ਕਾਰਨ ਕਤਰ ’ਚ ਮੌਤ ਦੀ ਸਜਾ ਦਾ ਸਾਹਮਣਾ ਕਰ ਰਹੇ ਅੱਠ ਭਾਰਤੀਆਂ ਦੀ ਸਜਾ ਘਟਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਥੇ ਦੱਸਿਆ ਕਿ ਸਜਾਵਾਂ ਘੱਟ ਕਰਨ ਬਾਰੇ ਵਿਸਥਾਰਪੂਰਵਕ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਕਤਰ ਦੇ ਅਧਿਕਾਰੀਆਂ ਨਾਲ ਸੰਪਰਕ ਬਰਕਰਾਰ ਹੈ।
![](https://amazingtvusa.com/wp-content/uploads/2023/10/WhatsApp-Image-2023-08-11-at-11.01.15-AM-1.jpeg)