ਅਮਰੀਕਾ ’ਤੇ 34000 ਅਰਬ ਡਾਲਰ ਦਾ ਕਰਜਾ

ਅਮਰੀਕਾ ’ਤੇ 34000 ਅਰਬ ਡਾਲਰ ਦਾ ਕਰਜਾ

0
179

ਅਮਰੀਕਾ ’ਤੇ 34000 ਅਰਬ ਡਾਲਰ ਦਾ ਕਰਜਾ

ਵਾਸ਼ਿੰਗਟਨ : ਅਮਰੀਕਾ ਵਿਚ ਸੰਘੀ ਸਰਕਾਰ ਦਾ ਕੁੱਲ ਰਾਟਰੀ ਕਰਜਾ 34 ਹਜ਼ਾਰ ਅਰਬ ਡਾਲਰ ਦੇ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ ਹੈ। ਕਰਜੇ ਦਾ ਇਹ ਪੱਧਰ ਦਰਸਾਉਂਦਾ ਹੈ ਕਿ ਦੇਸ ਦੇ ਵਹੀ-ਖਾਤੇ ਨੂੰ ਸੁਧਾਰਨ ਲਈ ਆਉਣ ਵਾਲੇ ਸਾਲਾਂ ਵਿੱਚ ਸਰਕਾਰ ਨੂੰ ਸਿਆਸੀ ਅਤੇ ਆਰਥਿਕ ਮੋਰਚੇ ‘ਤੇ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਅਮਰੀਕੀ ਵਿੱਤ ਵਿਭਾਗ ਨੇ ਅੱਜ ਦੇਸ ਦੀ ਵਿੱਤੀ ਸਥਿਤੀ ‘ਤੇ ਰਿਪੋਰਟ ਜਾਰੀ ਕੀਤੀ ਹੈ। ਇਹ ਸਿਆਸੀ ਤੌਰ ‘ਤੇ ਵੰਡੇ ਦੇਸ ਲਈ ਤਣਾਅ ਪੈਦਾ ਕਰਨ ਵਾਲੀ ਹੈ। ਰਿਪੋਰਟ ਮੁਤਾਬਕ ਸਾਲਾਨਾ ਬਜਟ ਤੋਂ ਬਿਨਾਂ ਸਰਕਾਰ ਦੇ ਕੰਮ ਦਾ ਕੁਝ ਹਿੱਸਾ ਠੱਪ ਹੋ ਸਕਦਾ ਹੈ।

LEAVE A REPLY

Please enter your comment!
Please enter your name here