ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ

Indiaਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ

ਓਟਵਾ : ਕੈਨੇਡਾ ਵਿੱਚ ਸਿੱਖ ਵੱਖਵਾਦੀ ਆਗੂ ਦੇ ਕਤਲ ਤੋਂ ਬਾਅਦ ਪੈਦਾ ਹੋਏ ਕੂਟਨੀਤਕ ਵਿਵਾਦ ਕਾਰਨ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਤੋਂ ਬਾਅਦ ਪਿਛਲੇ ਸਾਲ ਦੇ ਅਖੀਰ ਵਿੱਚ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਸਟੱਡੀ ਪਰਮਿਟਾਂ ਦੀ ਗਿਣਤੀ ਵਿੱਚ ਤੇਜੀ ਨਾਲ ਕਮੀ ਆਈ ਹੈ। ਇਮੀਗ੍ਰੇਸਨ ਮੰਤਰੀ ਮਾਰਕ ਮਿਲਰ ਨੇ ਇੰਟਰਵਿਊ ਵਿੱਚ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਗਿਣਤੀ ਨੇੜੇ ਭਵਿੱਖ ਵਿੱਚ ਵਧਣ ਦੀ ਸੰਭਾਵਨਾ ਨਹੀਂ ਹੈ। ਭਾਰਤ ’ਚ ਬਹੁਤ ਸਾਰੀਆਂ ਅਰਜੀਆਂ ਨੂੰ ਪ੍ਰੋਸੈਸ ਕਰਨ ਦੀ ਸਮਰੱਥਾ ਅੱਧੀ ਰਹਿ ਗਈ ਹੈ। ਇਸ ਤੋਂ ਇਲਾਵਾ ਵਿਵਾਦ ਨੇ ਭਾਰਤੀ ਵਿਦਿਆਰਥੀਆਂ ਨੂੰ ਦੂਜੇ ਦੇਸਾਂ ਵਿੱਚ ਪੜ੍ਹਾਈ ਕਰਨ ਲਈ ਪ੍ਰੇਰਿਆ ਹੈ। ਇਨ੍ਹਾਂ ਕਾਰਕਾਂ ਕਾਰਨ ਪਿਛਲੇ ਸਾਲ ਦੀ ਚੌਥੀ ਤਿਮਾਹੀ ਵਿੱਚ ਭਾਰਤੀਆਂ ਨੂੰ ਜਾਰੀ ਕੀਤੇ ਵਿਦਿਆਰਥੀ ਪਰਮਿਟਾਂ ਵਿੱਚ ਪਿਛਲੀ ਤਿਮਾਹੀ ਤੋਂ 86 ਫੀਸਦ ਦੀ ਗਿਰਾਵਟ ਆਈ, ਜੋ 108,940 ਤੋਂ 14,910 ਰਹਿ ਗਈ।

Check out our other content

Check out other tags:

Most Popular Articles