ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ

latest Newsਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ

ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ

ਹੁਸ਼ਿਆਰਪੁਰ : ਹੁਸ਼ਿਆਰਪੁਰ ਨਾਲ ਸਬੰਧਤ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸਨਰ ਹੋਣਗੇ। ਸੂਤਰਾਂ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਵਰਨਰ ਨੇ ਮਨਜੂਰੀ ਦੇ ਦਿੱਤੀ ਹੈ। ਸ੍ਰੀ ਧੰਨਾ ਇਸ ਵੇਲੇ ਪੰਜਾਬ ਦੇ ਸੀਨੀਅਰ ਐਡੀਸਨਲ ਐਡਵੋਕੇਟ ਜਨਰਲ ਹਨ।

Check out our other content

Check out other tags:

Most Popular Articles