ਕੋਕੀਨ ਦੀ ਤਸਕਰੀ ’ਚ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੇ ਜੁਰਮ ਕਬੂਲਿਆ

ਕੋਕੀਨ ਦੀ ਤਸਕਰੀ ’ਚ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੇ ਜੁਰਮ ਕਬੂਲਿਆ

0
171

ਕੋਕੀਨ ਦੀ ਤਸਕਰੀ ’ਚ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੇ ਜੁਰਮ ਕਬੂਲਿਆ

ਨਿਊਯਾਰਕ : ਅਮਰੀਕਾ ਵਿੱਚ ਅਧਿਕਾਰੀਆਂ ਨੂੰ ਤਰਬੂਜ ਦੇ ਡੱਬਿਆਂ ’ਚੋਂ ਕਰੀਬ 30 ਕਿਲੋਗ੍ਰਾਮ ਕੋਕੀਨ ਮਿਲਣ ਤੋਂ ਬਾਅਦ ਭਾਰਤੀ ਮੂਲ ਦੀ ਕੈਨੇਡੀਅਨ ਟਰੱਕ ਡਰਾਈਵਰ ਨੇ ਨਸੀਲੇ ਪਦਾਰਥਾਂ ਦੀ ਤਸਕਰੀ ਦਾ ਜੁਰਮ ਕਬੂਲ ਕੀਤਾ ਹੈ। ਓਂਟਾਰੀਓ ਦੀ ਰਹਿਣ ਵਾਲੀ ਕਰਿਸਮਾ ਕੌਰ ਜਗਰੂਪ (42) ਮੋਂਟਾਨਾ ਬਾਰਡਰ ‘ਤੇ ਕੈਨੇਡਾ ‘ਚ ਦਾਖਲ ਹੋਣ ਦੀ ਕੋਸਸਿ ਕਰ ਰਹੀ ਸੀ, ਜਦੋਂ ਉਸ ਨੂੰ ਕਸਟਮ ਅਤੇ ਬਾਰਡਰ ਪ੍ਰੋਟੈਕਸਨ ਅਫਸਰਾਂ ਨੇ ਫੜ ਲਿਆ। ਉਸ ਨੂੰ ਵੱਧ ਤੋਂ ਵੱਧ 20 ਸਾਲ ਦੀ ਕੈਦ, 10 ਡਾਲਰ ਦਾ ਜੁਰਮਾਨਾ ਹੋ ਸਕਦਾ ਹੈ। ਜਗਰੂਪ ਦੀ ਸਜਾ 23 ਮਈ ਤੈਅ ਕੀਤੀ ਗਈ ਹੈ। ਉਸ ਨੂੰ ਜੁਲਾਈ 2021 ’ਚ ਕਾਬੂ ਕੀਤਾ ਗਿਆ ਸੀ।

LEAVE A REPLY

Please enter your comment!
Please enter your name here