ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ

ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ

0
181

ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ

ਹੁਸ਼ਿਆਰਪੁਰ : ਹੁਸ਼ਿਆਰਪੁਰ ਨਾਲ ਸਬੰਧਤ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸਨਰ ਹੋਣਗੇ। ਸੂਤਰਾਂ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਵਰਨਰ ਨੇ ਮਨਜੂਰੀ ਦੇ ਦਿੱਤੀ ਹੈ। ਸ੍ਰੀ ਧੰਨਾ ਇਸ ਵੇਲੇ ਪੰਜਾਬ ਦੇ ਸੀਨੀਅਰ ਐਡੀਸਨਲ ਐਡਵੋਕੇਟ ਜਨਰਲ ਹਨ।

LEAVE A REPLY

Please enter your comment!
Please enter your name here