ਹੁਣ ਕੈਨੇਡਾ ’ਚ ਨਿੱਝਰ ਦੇ ਸਾਥੀ ਦੇ ਘਰ ’ਤੇ ਚੱਲੀਆਂ ਗੋਲੀਆਂ
ਚੰਡੀਗੜ੍ਹ : ਮਾਰੇ ਗਏ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਸਿਮਰਨਜੀਤ ਸਿੰਘ ਦੇ ਸਰੀ ਸਥਿਤ ਘਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ। ਰਾਇਲ ਕੈਨੇਡੀਅਨ ਮਾਉਂਟਿਡ ਪੁਲੀਸ (ਆਰਸੀਐੱਮਪੀ) ਨੇ ਦੱਖਣੀ ਸਰੀ ਵਿੱਚ ਵਾਪਰੀ ਘਟਨਾ ਦੀ ਪੁਸਟੀ ਕੀਤੀ ਹੈ। ਹਮਲੇ ’ਚ ਕਿਸੇ ਜਾਨੀ ਨੁਕਸਾਨ ਜਾਂ ਜਖਮੀ ਹੋਣ ਦੀ ਸੂਚਨਾ ਨਹੀਂ ਹੈ। ਆਰਸੀਐੱਮਪੀ ਨੇ ਕਿਹਾ,‘1 ਫਰਵਰੀ ਨੂੰ ਤੜਕੇ 1.21 ਵਜੇ ਸਰੀ ’ਚ ਰਿਹਾਇਸ ਉੱਤੇ ਗੋਲੀਆਂ ਚੱਲਣ ਦੀ ਰਿਪੋਰਟ ਮਿਲੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
![](https://amazingtvusa.com/wp-content/uploads/2023/10/WhatsApp-Image-2023-08-11-at-11.01.15-AM-1.jpeg)