ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ

ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ

0
124

ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ

ਨਿੳੂਯਾਰਕ: ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮਿ੍ਰਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ। ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਡਾਕਟਰੇਟ ਕਰ ਰਹੇ ਸਮੀਰ ਕਾਮਤ ਦੀ ਲਾਸ਼ ਮਿਲੀ ਹੈ। 23 ਸਾਲਾ ਨੌਜਵਾਨ ਨੇ ਅਗਸਤ 2023 ਵਿੱਚ ਮਕੈਨੀਕਲ ਇੰਜਨੀਅਰਿੰਗ ਵਿੱਚ ਮਾਸਟਰ ਦੀ ਡਿਗਰੀ ਪੂਰੀ ਕੀਤੀ ਸੀ ਅਤੇ ਉਸ ਕੋਲ ਅਮਰੀਕੀ ਨਾਗਰਿਕਤਾ ਸੀ। ਉਹ 2025 ਵਿੱਚ ਆਪਣੀ ਡਾਕਟਰੇਟ ਪੂਰੀ ਕਰਨ ਵਾਲਾ ਸੀ।

LEAVE A REPLY

Please enter your comment!
Please enter your name here