spot_imgspot_imgspot_imgspot_img

ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ

Date:

ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ

ਮੁੰਬਈ : ਮਸਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਧੀ ਨਾਯਬ ਨੇ ਦੱਸਿਆ ਕਿ ਉਹ 72 ਸਾਲ ਦੇ ਸਨ। ਉਧਾਸ, ਜਿਨ੍ਹਾਂ ਨੇ ਨਾਮ, ਸਾਜਨ ਅਤੇ ਮੋਹਰਾ ਸਮੇਤ ਕਈ ਹਿੰਦੀ ਫਿਲਮਾਂ ਵਿੱਚ ਪਲੇਬੈਕ ਗਾਇਕ ਵਜੋਂ ਵੀ ਆਪਣੀ ਪਛਾਣ ਬਣਾਈ ਸੀ, ਦਾ ਬ੍ਰੀਚ ਕੈਂਡੀ ਹਸਪਤਾਲ ਵਿੱਚ ਸਵੇਰੇ 11 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਉਨ੍ਹਾਂ ਦਾ ਮੰਗਲਵਾਰ ਨੂੰ ਅੰਤਮ ਸੰਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related