ਮਰੀਅਮ ਨਵਾਜ ਪਾਕਿਸਤਾਨ ਦੇ ਸੂਬਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ

ਮਰੀਅਮ ਨਵਾਜ ਪਾਕਿਸਤਾਨ ਦੇ ਸੂਬਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ

0
93
  1. ਮਰੀਅਮ ਨਵਾਜ ਪਾਕਿਸਤਾਨ ਦੇ ਸੂਬਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ vi

ਲਾਹੌਰ : ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ ਸਰੀਫ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਸਮਰਥਕ ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਮੈਂਬਰਾਂ ਵੱਲੋਂ ਵਾਕਆਊਟ ਦੌਰਾਨ ਮੁੱਖ ਮੰਤਰੀ ਅਹੁਦੇ ਦੀ ਚੋਣ ਜਿੱਤ ਲਈ। ਮਰੀਅਮ ਨੇ ਪੰਜਾਬ ਵਿਧਾਨ ਸਭਾ ਜਾਣ ਤੋਂ ਪਹਿਲਾਂ ਜਾਤੀ ਉਮਰਾ ਵਿਖੇ ਆਪਣੀ ਮਾਂ ਦੀ ਕਬਰ ‘ਤੇ ਗਈ।

LEAVE A REPLY

Please enter your comment!
Please enter your name here