ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ
ਚੰਡੀਗੜ੍ਹ : ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ।
