spot_imgspot_imgspot_imgspot_img

ਵਾਰਾਣਸੀ ਤੋਂ ਚੋਣ ਲੜਨਗੇ ਪ੍ਰਧਾਨ ਮੰਤਰੀ ਮੋਦੀ

Date:

ਵਾਰਾਣਸੀ ਤੋਂ ਚੋਣ ਲੜਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਹਲਕੇ ਤੋਂ ਚੋਣ ਲੜਨਗੇ। ਭਾਜਪਾ ਨੇ ਯੂਪੀ ਵਿੱਚ 51, ਪੱਛਮੀ ਬੰਗਾਲ ਵਿੱਚ 20, ਦਿੱਲੀ ਵਿੱਚ ਪੰਜ, ਗੋਆ ਅਤੇ ਤਿ੍ਰਪੁਰਾ ਵਿੱਚ ਇੱਕ-ਇੱਕ ਲੋਕ ਸਭਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ 16 ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ 28 ਮਹਿਲਾਵਾਂ ਅਤੇ 47 ਨੌਜਵਾਨਾਂ ਨੂੰ ਸ਼ਾਮਲ ਕੀਤਾ ਹੈ। 195 ਉਮੀਦਵਾਰਾਂ ਦੀ ਇਸ ਸੂਚੀ ਵਿੱਚ 34 ਕੇਂਦਰੀ ਮੰਤਰੀਆਂ, ਦੋ ਸਾਬਕਾ ਮੰਤਰੀਆਂ ਅਤੇ ਲੋਕ ਸਭਾ ਸਪੀਕਰ ਦਾ ਨਾਮ ਸ਼ਾਮਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related