spot_imgspot_imgspot_imgspot_img

ਸਿਰਫ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ

Date:

ਸਿਰਫ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸਨਰ ਨੂੰ ਸਿਰਫ ਪ੍ਰਚਾਰ ਹਾਸਲ ਕਰਨ ਲਈ ਅਖਬਾਰਾਂ ਦੀਆਂ ਖਬਰਾਂ ਦੇ ਆਧਾਰ ’ਤੇ ਪਟੀਸਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸਵਨਾਥਨ ਦੇ ਬੈਂਚ ਨੇ ਸਿੱਖ ਚੈਂਬਰ ਆਫ ਕਾਮਰਸ ਦੇ ਮੈਨੇਜਿੰਗ ਡਾਇਰੈਕਟਰ ਪਟੀਸਨਰ ਅਗਨੋਸਟੋਸ ਥੀਓਸ ਨੂੰ ਆਪਣੀ ਪਟੀਸਨ ਵਾਪਸ ਲੈਣ ਦੀ ਇਜਾਜਤ ਦੇ ਦਿੱਤੀ ਹੈ, ਜਿਸ ਵਿੱਚ ਕੇਂਦਰ ਅਤੇ ਕੁਝ ਰਾਜਾਂ ’ਤੇ ‘ਸਾਂਤਮਈ ਢੰਗ ਨਾਲ ਪ੍ਰਦਰਸਨ’ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ ਲਾਇਆ ਗਿਆ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related