spot_imgspot_imgspot_imgspot_img

ਕਿਸਾਨ ਦੀ ਆਪਣੇ ਹੀ ਟਰੈਕਟਰ ਥੱਲੇ ਕੁਚਲੇ ਜਾਣ ਨਾਲ ਮੌਤ

Date:

ਕਿਸਾਨ ਦੀ ਆਪਣੇ ਹੀ ਟਰੈਕਟਰ ਥੱਲੇ ਕੁਚਲੇ ਜਾਣ ਨਾਲ ਮੌਤ

ਐਂਕਰ: ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਬਲਾਂ ਵਿੱਚ ਆਪਣੇ ਹੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਰਿਵਾਰ ਵਿੱਚ ਇਕਲੋਤਾ ਕਮਾਉਣ ਵਾਲਾ ਸੀ ਇਸ ਲਈ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਚੇਰੇ ਭਰਾ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਜਗਜੀਤ ਸਿੰਘ ਬਹੁਤ ਹੀ ਮਿਹਨਤੀ ਸੀ ਅਤੇ ਸ਼ਨੀਵਾਰ ਰਾਤ ਕਰੀਬ 8 ਵਜੇ ਉਹ ਆਪਣੇ ਟਰੈਕਟਰ-ਟਰਾਲੀ ‘ਚ ਕਿਸੇ ਹੋਰ ਕਿਸਾਨ ਦੀ ਫਸਲ ਲੈ ਕੇ ਮੰਡੀ ਜਾ ਰਿਹਾ ਸੀ ਜਦੋਂ ਉਹ ਸੜਕ ‘ਤੇ ਮੋੜ ਕੱਟਣ ਲੱਗਾ ਤਾਂ ਅਚਾਨਕ ਟਰੈਕਟਰ ਪਲਟ ਗਿਆ, ਅਤੇ ਜਗਜੀਤ ਸਿੰਘ ਉਸ ਦੇ ਹੇਠਾਂ ਦੱਬ ਗਿਆ ਜਿਸ ਕਾਰਨ ਜਗਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ। ਜਦਕਿ ਉਸ ਦੀ ਲੜਕੀ ਦੀ ਸ਼ਾਦੀ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਕਲੋਤੇ ਕਮਾਉਣ ਵਾਲੇ ਦੀ ਮੌਤ ਹੋਣ ਕਾਰਨ ਪਰਿਵਾਰ ਉਜੜ ਗਿਆ ਹੈ ਇਸ ਲਈ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਉਸਦੇ ਪਰਿਵਾਰ ਅੱਗੇ ਗੁਹਾਰ ਲਗਾਈ ਹੈ।

ਬਾਈਟ:., ਮ੍ਰਿਤਕ ਚਚੇਰਾ ਭਰਾ ਰਵਿੰਦਰਜੀਤ ਸਿੰਘ ਤੇ ਪਤਨੀ ਬਿੰਦਰ ਕੌਰ https://we.tl/t-Bd3l8W0qG6

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਪੰਜਾਬ ਚ ਜਲਦ ਬਦਲ ਜਾਵੇਗਾ ਮੌਸਮ,ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਚ ਜਲਦ ਬਦਲ ਜਾਵੇਗਾ ਮੌਸਮ,ਵਿਭਾਗ ਨੇ ਜਾਰੀ ਕੀਤਾ...

ਗਰੈਂਡਮਾਸਟਰ ਨੂੰ ਹਰਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣਿਆ ਕਪਿਲ

ਗਰੈਂਡਮਾਸਟਰ ਨੂੰ ਹਰਾਉਣ ਵਾਲਾ ਸਭ ਤੋਂ ਘੱਟ ਉਮਰ ਦਾ...