ਸਕੂਲਾਂ ਵਿਚ ਛੁੱਟੀਆਂ 11 ਜਨਵਰੀ ਤੱਕ ਵਧਾਈਆਂ, ਆਨਲਾਈਨ ਕਲਾਸਾਂ ਹੀ ਲੱਗਣਗੀਆਂ

ਸਕੂਲਾਂ ਵਿਚ ਛੁੱਟੀਆਂ 11 ਜਨਵਰੀ ਤੱਕ ਵਧਾਈਆਂ, ਆਨਲਾਈਨ ਕਲਾਸਾਂ ਹੀ ਲੱਗਣਗੀਆਂ

0
117

ਸਕੂਲਾਂ ਵਿਚ ਛੁੱਟੀਆਂ 11 ਜਨਵਰੀ ਤੱਕ ਵਧਾਈਆਂ, ਆਨਲਾਈਨ ਕਲਾਸਾਂ ਹੀ ਲੱਗਣਗੀਆਂ

ਦੇਸ਼ ਭਰ ਵਿਚ ਕਹਿਰ ਦੀ ਠੰਢ ਦਾ ਮੌਸਮ ਜਾਰੀ ਹੈ। ਪੂਰਾ ਉੱਤਰ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ। ਪਹਾੜਾਂ ‘ਤੇ ਬਰਫਬਾਰੀ ਦੇ ਨਾਲ-ਨਾਲ ਬਾਰਿਸ਼ ਵੀ ਹੋ ਰਹੀ ਹੈ। ਜੰਮੂ-ਕਸ਼ਮੀਰ ਵਿਚ ਬਣੀਆਂ ਦੋ ਪੱਛਮੀ ਗੜਬੜੀਆਂ ਕਾਰਨ ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਉਧਰ, ਚੰਡੀਗੜ੍ਹ ਦੇ ਸਿੱਖਿਆ ਵਿਭਾਗ (Chandigarh Education Department ) ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ (schools closed) ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ।

LEAVE A REPLY

Please enter your comment!
Please enter your name here