Month: April 2025

ਆਂਧਰਾ ਪ੍ਰਦੇਸ਼: ਮੰਦਰ ਦੀ ਕੰਧ ਡਿੱਗਣ ਕਾਰਨ 7 ਮੌਤਾਂ ਵਿਸ਼ਾਖਾਪਟਨਮ: ਦੱਖਣ ਭਾਰਤ ਵਿਖੇ ਸਿਮਹਾਚਲਮ ਵਿਚ ਸ੍ਰੀ ਵਰਾਹ ਲਕਸ਼ਮੀ ਨਰਸਿਮਹਾ ਸਵਾਮੀ ਮੰਦਰ ਵਿਚ ਮੀਂਹ ਕਾਰਨ ਕੰਧ... Read More
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੈਨੇਡਾ ’ਚ ਜਿੱਤੀਆਂ ਪੰਜਾਬੀ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ... Read More
ਸੁੱਚਾ ਸਿੰਘ ਛੋਟੇਪੁਰ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ ਗੁਰਦਾਸਪੁਰ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ... Read More
ਭਗਵੰਤ ਮਾਨ ਵੱਲੋਂ ਦਰਿਆਈ ਪਾਣੀਆਂ ਦਾ ਮੁੱਦਾ ਚੁੱਕਣਾ ਮੰਦਭਾਗਾ: ਬਿੱਟੂ ਚੰਡੀਗੜ੍ਹ/ਨਵੀਂ ਦਿੱਲੀ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਰਵਨੀਤ ਬਿੱਟੂ ਨੇ ਕੌਮੀ... Read More
ਪੰਜਾਬ ਰਾਜ ਧਰਮ ਨਹੀਂ ਨਿਭਾ ਰਿਹਾ: ਮਨੋਹਰ ਲਾਲ ਖੱਟਰ ਚੰਡੀਗੜ੍ਹ :ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ... Read More
ਪੰਜਾਬ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰ ਰਹੀ ਹੈ ਭਾਜਪਾ : ਮੁੱਖ ਮੰਤਰੀ ਪੰਜਾਬ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਆਪਣੇ ਹਮਰੁਤਬਾ... Read More
ਅਮਰੀਕਾ ਵੱਲੋਂ ਭਾਰਤ-ਪਾਕਿਸਤਾਨ ਨੂੰ ਤਣਾਅ ਘੱਟ ਕਰਨ ਦੀ ਅਪੀਲ ਨਿਊਯਾਰਕ/ਵਾਸ਼ਿੰਗਟਨ : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਅਮਰੀਕਾ ਨੇ ਦੋਵਾਂ ਦੇਸ਼ਾਂ ਨੂੰ ਝਗੜੇ... Read More
ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ ਨੇ ਪਾਕਿਸਤਾਨ ਵੱਲੋਂ ਬਿਨਾਂ ਭੜਕਾਹਟ ਦੇ ਜੰਗਬੰਦੀ ਦੀਆਂ... Read More
ਭਾਰਤ 24 ਤੋਂ 36 ਘੰਟਿਆਂ ’ਚ ਕਰ ਸਕਦੈ ਫੌਜੀ ਕਾਰਵਾਈ : ਅਤਾਉੱਲ੍ਹਾ ਤਰਾਰ ਇਸਲਾਮਾਬਾਦ: ਪਾਕਿਸਤਾਨ ਨੇ ‘ਭਰੋਸੇਯੋਗ ਖੁਫ਼ੀਆ ਜਾਣਕਾਰੀ’ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ... Read More
ਚੀਨ ਦੇ ਰੈਸਟੋਰੈਂਟ ’ਚ ਅੱਗ ਕਾਰਨ 22 ਵਿਅਕਤੀ ਮਰੇ ਪੇਈਚਿੰਗ : ਚੀਨ ਦੇ ਲਿਆਓਨਿੰਗ ਸੂਬੇ ਦੇ ਲਿਆਓਯਾਂਗ ਸ਼ਹਿਰ ਵਿੱਚ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗਣ... Read More