ਦੋਹਾਂ ਦੇਸ਼ਾਂ ਵਿਚਾਲੇ ਤਣਾਅ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਚਿੰਤਾ

ਦੋਹਾਂ ਦੇਸ਼ਾਂ ਵਿਚਾਲੇ ਤਣਾਅ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਚਿੰਤਾ

0
140

ਦੋਹਾਂ ਦੇਸ਼ਾਂ ਵਿਚਾਲੇ ਤਣਾਅ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਚਿੰਤਾ

ਡੇਰਾ ਬਾਬਾ ਨਾਨਕ : ਕਸ਼ਮੀਰ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਕਾਰੇ ਵਧਦੇ ਤਣਾਅ ਕਾਰਨ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਭਾਵੇਂ ਕਿ ਅਜੇ ਤੱਕ ਇਹ ਲਾਂਘਾ ਖੁੱਲ੍ਹਾ ਰਿਹਾ ਅਤੇ ਸ਼ਰਧਾਲੂ ਆਮ ਵਾਂਗ ਆਉਂਦੇ ਰਹੇ ਪਰ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ ਕਿ ਇਹ ਲਾਂਘਾ ਖੁੱਲ੍ਹਾ ਰਹੇਗਾ ਜਾਂ ਫਿਰ ਤੋਂ ਬੰਦ ਕਰ ਦਿੱਤਾ ਜਾਵੇਗਾ? ਸਰਕਾਰ ਵੱਲੋਂ ਸਖ਼ਤ ਫੈਸਲਾ ਲਿਆ ਜਾਵੇਗਾ ਜਾਂ ਇਸੇ ਤਰ੍ਹਾਂ ਇਹ ਜਾਰੀ ਰਹੇਗਾ। ਦੱਸਣਯੋਗ ਹੈ ਕਿ ਸਿੱਖਾਂ ਵਾਸਤੇ ਇਸ ਅਸਥਾਨ ਦੀ ਬਹੁਤ ਅਹਮੀਅਤ ਹੈ ਜੇਕਰ ਇਹ ਲਾਂਘਾ ਬੰਦ ਹੋ ਜਾਂਦਾ ਹੈ ਤਾਂ ਪਾਕਿਸਤਾਨ ਨੂੰ ਕਾਫ਼ੀ ਮਾਲੀਆ ਵੀ ਗੁਆਉਣਾ ਪੈ ਸਕਦਾ ਹੈ।

LEAVE A REPLY

Please enter your comment!
Please enter your name here