ਹਰਚਰਨ ਸਿੰਘ ਭੁੱਲਰ ਨੇ ਸੰਭਾਲਿਆ ਪਟਿਆਲਾ ਦੇ ਡੀਆਈਜੀ ਦਾ ਅਹੁਦਾ
ਪਟਿਆਲਾ : ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦੀ ਸੇਵਾ ਮੁਕਤੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਉਨ੍ਹਾਂ ਦੀ ਜਗ?ਹਾ ਪਟਿਆਲਾ ਦਾ ਡੀਆਈਜੀ ਲਾਇਆ ਗਿਆ ਹੈ।
ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਇਥੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
