ਤਰਨਤਾਰਨ ਵਿਖੇ ਗੈਂਗਸਟਰਾਂ ਵੱਲੋਂ ਕਾਰੋਬਾਰੀ ਦੀ ਹੱਤਿਆ

ਤਰਨਤਾਰਨ ਵਿਖੇ ਗੈਂਗਸਟਰਾਂ ਵੱਲੋਂ ਕਾਰੋਬਾਰੀ ਦੀ ਹੱਤਿਆ

0
113
  1. ਤਰਨਤਾਰਨ ਵਿਖੇ ਗੈਂਗਸਟਰਾਂ ਵੱਲੋਂ ਕਾਰੋਬਾਰੀ ਦੀ ਹੱਤਿਆ
  2. ਤਰਨ ਤਾਰਨ : ਪੱਟੀ ਦੇ ਪਿੰਡ ਦੁੱਬਲੀ ਵਿਖੇ ਗੈਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਇੱਕ ਕਾਰੋਬਾਰੀ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਸਵੰਤ ਸਿੰਘ ਬਿੱਟੂ (45) ਤੋਂ 50 ਲੱਖ ਰੁਪਏ ਫ਼ਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਗੈਗਸਟਰਾਂ ਦੀ ਮੰਗ ਦੀ ਪੂਰਤੀ ਕਰਨ ਤੋਂ ਅਸਮਰਥ ਸੀ। ਜਸਵੰਤ ਸਿੰਘ ਆੜ੍ਹਤ ਕੰਮ ਕਰਦਾ ਸੀ।
  3. ਇਕ ਮੋਟਰ ਸਾਈਕਲ ਉਤੇ ਸਵਾਰ ਦੋ ਹਥਿਆਰਬੰਦ ਹਮਲਾਵਰਾਂ ਨੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰ ਉਸ ਨੂੰ ਨੇੜੇ ਦੇ ਹਸਪਤਾਲ ਲੈ ਕੇ ਗਿਆ ਜਿਥੇ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

LEAVE A REPLY

Please enter your comment!
Please enter your name here