Home latest News ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ 

ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ 

0
ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ 

ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਕਿਹਾ ਕਿ ਉਹ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਉਨ੍ਹਾਂ ਪ੍ਰਵਾਸੀਆਂ ਨੂੰ 1,000 ਅਮਰੀਕੀ ਡਾਲਰ ਦਾ ਭੁਗਤਾਨ ਕਰੇਗਾ, ਜੋ ਸਵੈ-ਇੱਛਾ ਨਾਲ ਆਪਣੇ ਦੇਸ਼ ਪਰਤਣ ਦੀ ਵਿਉਂਤਾਂ ਘੜ ਰਹੇ ਹਨ।

ਗ੍ਰਹਿ ਸੁਰੱਖਿਆ ਵਿਭਾਗ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਉਹ ਯਾਤਰਾ ਸਹਾਇਤਾ ਲਈ ਭੁਗਤਾਨ ਕਰੇਗਾ ਤੇ ਜਿਹੜੇ ਲੋਕ ਸੀਬੀਪੀ ਹੋਮ ਨਾਂ ਦੇ ਐਪ ਦੀ ਵਰਤੋਂ ਕਰਕੇ ਸਰਕਾਰ ਨੂੰ ਦੱਸਣਗੇ ਕਿ ਉਹ ਘਰ ਵਾਪਸ ਜਾਣ ਦੀ ਯੋਜਨਾ ਬਣਾ ਰਹੇ ਹਨ ਤਾਂ ਅਜਿਹੇ ਵਿਅਕਤੀਆਂ ਨੂੰ ਉਨ੍ਹਾਂ ਦੇ ਮੁਲਕ ਵਾਪਸ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ।

LEAVE A REPLY

Please enter your comment!
Please enter your name here