Day: July 3, 2025

ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ: ਦਿੱਲੀ ਸਰਕਾਰ ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ)... Read More
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ; ਕੁਲਦੀਪ ਧਾਲੀਵਾਲ ਨੂੰ ਮਿਲੀ ਨਵੀਂ ਜ਼ੁੰਮੇਵਾਰੀ ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ... Read More
ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਚੰਡੀਗੜ੍ਹ : ਬਰਸਾਤ ਦੇ ਮੌਸਮ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਅੱਜ ਸਵੇਰੇ 10:30 ਵਜੇ ਖੋਲ੍ਹੇ ਗਏ ਹਨ। ਇਸ... Read More
ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ 8igh 3ourt to hear 2ikram Majithia’s plea against ’illegal arrest and remand’ ਚੰਡੀਗੜ੍ਹ : ਪੰਜਾਬ ਤੇ... Read More
ਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ ਜਲੰਧਰ : ਆਦਮਪੁਰ ਸਿਵਲ ਹਵਾਈ ਅੱਡੇ ਤੋਂ ਅੱਜ ਮੁੰਬਈ ਤੱਕ ਘਰੇਲੂ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਜਲੰਧਰ ਪ੍ਰਸ਼ਾਸਨ ਵੱਲ ਐੱਸਡੀਐੱਮ... Read More
‘ਆਪ’ ਦਾ ਕਾਂਗਰਸ ਨਾਲ ਹੁਣ ਕੋਈ ਸਬੰਧ ਨਹੀਂ : ਕੇਜਰੀਵਾਲ ਅਹਿਮਦਾਬਾਦ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ... Read More
ਮਹਾਰਾਸ਼ਟਰ ਵਿਚ ਤਿੰਨ ਮਹੀਨਿਆਂ ’ਚ 767 ਕਿਸਾਨਾਂ ਵੱਲੋਂ ਖ਼ੁਦਕੁਸ਼ੀ, ਸਰਕਾਰ ਕਿਉਂ ਚੁੱਪ: ਰਾਹੁਲ ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਚ... Read More
* ਜੈਕੁਲਿਨ ਦੀ ਪਟੀਸ਼ਨ ਖਾਰਜ ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ... Read More
ਅਣਖ਼ ਖਾਤਰ ਭਰਾ ਵੱਲੋਂ ਭੈਣ ਦਾ ਕਤਲ ਧਰਮਕੋਟ : ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਦੌਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੀ ਭੈਣ ਦਾ ਗੋਲੀਆਂ... Read More
ਗੁਲਾਮੀ ਕਰਨ ਨਾਲੋਂ ਜੇਲ੍ਹ ’ਚ ਰਹਿਣਾ ਚੰਗਾ: ਇਮਰਾਨ ਖ਼ਾਨ ਲਾਹੌਰ : ਪਾਕਿਸਤਾਨ ਦੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਹ... Read More