ਵਨੀਪੈਗ ਵਿਚ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼
ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨੇ ਕਾਬੂ
ਵਿਨੀਪੈਗ ਪੁਲੀਸ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਮੁਤਾਬਕ ਵਿਸ਼ੇਸ਼ ਨਸ਼ਾ ਐਨਫੋਰਸਮੈਂਟ ਯੂਨਿਟ ਦੇ ਪ੍ਰੋਜੈਕਟਾਂ ‘ਖ਼ਾਲਸ’’ ਅਤੇ ‘ਬਲੈਕ ਡਰੈਗਨ’’ ਤਹਿਤ ਕੀਤੀ ਇਸ ਕਾਰਵਾਈ ਵਿੱਚ ਕਈ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।
ਗ੍ਰਿਫ਼ਤਾਰ ਕੀਤੇ ਤਸਕਰਾਂ ਵਿਚ ਨੀਲਮ ਗਰੇਵਾਲ (53), ਦਿਲਗੀਰ ਤੂਰ (36), ਰਣਜੋਧ ਸਿੰਘ (38), ਮਨਪ੍ਰੀਤ ਪੰਧੇਰ (41), ਸੰਦੀਪ ਸਿੰਘ (42), ਸੁਖਰਾਜ ਸਿੰਘ ਬਰਾੜ (45), ਜਗਵਿੰਦਰ ਸਿੰਘ ਬਰਾੜ (45), ਪਰਮਪ੍ਰੀਤ ਸਿੰਘ ਬਰਾੜ (19), ਸੁਖਦੀਪ ਸਿੰਘ ਧਾਲੀਵਾਲ (33), ਕੁਲਵਿੰਦਰ ਬਰਾੜ (40), ਕੁਲਜੀਤ ਸਿੰਘ ਸਿੱਧੂ(27), ਜਸਪ੍ਰੀਤ ਸਿੰਘ(27) ਅਤੇ ਬਲਵਿੰਦਰ ਗਰੇਵਾਲ (49) ਦੇ ਨਾਂ ਸ਼ਾਮਲ ਹਨ
ਵਨੀਪੈਗ ਵਿਚ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼
Date:



