ਭਾਰਤ ਵੱਲੋਂ ਪਾਕਿਸਤਾਨ ਨੂੰ ਹੜ੍ਹਾਂ ਬਾਰੇ ਚਿਤਾਵਨੀ
ਨਵੀਂ ਦਿੱਲੀ : ਇਸ ਤੋਂ ਬਾਅਦ ਹਾਈ ਕੋਰਟ ਨੇ 23 ਜਨਵਰੀ, 2017 ਨੂੰ ਸੀਆਈਸੀ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ। ਦਿੱਲੀ ਯੂਨੀਵਰਸਿਟੀ ਵਲੋਂ ਪੇਸ਼ ਹੋਏ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਸੀਆਈਸੀ ਦੇ ਹੁਕਮ ਨੂੰ ਇਕ ਪਾਸੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਅਦਾਲਤ ਨੂੰ ਆਪਣਾ ਰਿਕਾਰਡ ਦਿਖਾਉਣ ‘ਤੇ ਕੋਈ ਇਤਰਾਜ਼ ਨਹੀਂ ਹੈ।
ਦਿੱਲੀ ਯੂਨੀਵਰਸਿਟੀ ਨੇ ਕਿਹਾ ਸੀ ਕਿ ਆਰਟੀਆਈ ਤਹਿਤ ਜਨਤਕ ਹਿੱਤ ਦੀ ਅਣਹੋਂਦ ਵਿੱਚ ਕੋਈ ਵੀ ਨਿੱਜੀ ਜਾਣਕਾਰੀ ਲੈਣ ਦਾ ਹੱਕਦਾਰ ਨਹੀਂ ਹੈ।
