ਐੱਨਆਈਏ ਨੇ ਸਨਫਰਾਂਸਿਸਕੋ ’ਚ ਭਾਰਤੀ ਕੌਂਸਲਖਾਨੇ ’ਤੇ ਹਮਲੇ ਸਬੰਧੀ 

ਐੱਨਆਈਏ ਨੇ ਸਨਫਰਾਂਸਿਸਕੋ ’ਚ ਭਾਰਤੀ ਕੌਂਸਲਖਾਨੇ ’ਤੇ ਹਮਲੇ ਸਬੰਧੀ 

0
260

ਐੱਨਆਈਏ ਨੇ ਸਨਫਰਾਂਸਿਸਕੋ ’ਚ ਭਾਰਤੀ ਕੌਂਸਲਖਾਨੇ ’ਤੇ ਹਮਲੇ ਸਬੰਧੀ

ਮੁਲਜਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਤੋਂ ਗਿ੍ਰਫਤਾਰੀ ਲਈ ਸਹਿਯੋਗ ਮੰਗਿਆ

ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਇਸ ਸਾਲ ਮਾਰਚ ਮਹੀਨੇ ਅਮਰੀਕਾ ਦੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ’ਤੇ ਹਮਲੇ ‘ਚ ਸ਼ਾਮਲ 10 ਮੁਲਜਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਤੋਂ ਉਨ੍ਹਾਂ ਬਾਰੇ ਜਾਣਕਾਰੀ ਮੰਗੀ ਹੈ। ਏਜੰਸੀ ਨੇ ਮੁਲਜਮਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਜਾਹਰ ਨਾ ਕਰਨ ਦਾ ਵਾਅਦਾ ਕੀਤਾ ਹੈ। ਐੱਨਆਈਏ ਅਨੁਸਾਰ ਇਹ ਕੇਸ 18 ਅਤੇ 19 ਮਾਰਚ ਦੀ ਦਰਮਿਆਨੀ ਰਾਤ ਨੂੰ ਸਾਂ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਉੱਤੇ ਹੋਏ ਹਮਲੇ ਤੋਂ ਬਾਅਦ ਦਰਜ ਕੀਤਾ ਗਿਆ

LEAVE A REPLY

Please enter your comment!
Please enter your name here