ਬੰਗਲਾਦੇਸ ‘ਚ ਰੇਲ ਹਾਦਸੇ ‘ਚ 13 ਲੋਕਾਂ ਦੀ ਮੌਤ, ਕਈ ਜਖਮੀ
ਢਾਕਾ : ਬੰਗਲਾਦੇਸ ਵਿੱਚ ਸੋਮਵਾਰ ਨੂੰ ਇੱਕ ਯਾਤਰੀ ਰੇਲਗੱਡੀ ਦੇ ਇੱਕ ਮਾਲ ਗੱਡੀ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਕਿਸੋਰਗੰਜ ਤੋਂ ਢਾਕਾ ਜਾ ਰਹੀ ਯਾਤਰੀ ਰੇਲਗੱਡੀ ਸਾਮ 4:15 ਵਜੇ ਦੇ ਕਰੀਬ ਮਾਲ ਗੱਡੀ ਨਾਲ ਟਕਰਾ ਗਈ।
ਬੰਗਲਾਦੇਸ ‘ਚ ਰੇਲ ਹਾਦਸੇ ‘ਚ 13 ਲੋਕਾਂ ਦੀ ਮੌਤ, ਕਈ ਜਖਮੀ
Date: