spot_imgspot_imgspot_imgspot_img

ਅਮਰੀਕਾ ’ਚ ਸਿੱਖਾਂ ਖਿਲਾਫ ਨਫਰਤੀ ਅਪਰਾਧਾਂ ’ਚ ਵਾਧਾ ਚਿੰਤਾ ਦੀ ਗੱਲ: ਮੇਅਰ ਭੱਲਾ

Date:

ਅਮਰੀਕਾ ’ਚ ਸਿੱਖਾਂ ਖਿਲਾਫ ਨਫਰਤੀ ਅਪਰਾਧਾਂ ’ਚ ਵਾਧਾ ਚਿੰਤਾ ਦੀ ਗੱਲ: ਮੇਅਰ ਭੱਲਾ
ਵਾਸ਼ਿੰਗਟਨ : ਨਿਊਯਾਰਕ ਅਤੇ ਅਮਰੀਕਾ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦੀਆਂ ਹਾਲ ਹੀ ਦੀਆਂ ਘਟਨਾਵਾਂ ਨੂੰ ਨਿੰਦਾਯੋਗ’ ਕਾਰਵਾਈਆਂ ਕਰਾਰ ਦਿੰਦਿਆਂ ਅਮਰੀਕੀ ਸੂਬੇ ਨਿਊਜਰਸੀ ਦੇ ਹੋਬੋਕਨ ਸਹਿਰ ਦੇ ਮੇਅਰ ਨੇ ਸਿੱਖਾਂ ਖਲਿਾਫ ਵੱਧ ਰਹੀ ਨਫਰਤ ’ਤੇ ਚਿੰਤਾ ਪ੍ਰਗਟਾਈ ਹੈ। ਮੇਅਰ ਰਵੀ ਐੱਸ ਭੱਲਾ ਨੇ ਕਿਹਾ ਕਿ ਦੇਸ ‘ਚ ਘੱਟ ਗਿਣਤੀ ਭਾਈਚਾਰੇ ਖਲਿਾਫ ਅਪਰਾਧ ਹੋ ਰਹੇ ਹਨ ਤੇ ਚਿੰਤਾ ਵਾਲੀ ਗੱਲ ਹੈ। ਮੇਅਰ ਨੇ ਕੁਝ ਦਿਨ ਪਹਿਲਾਂ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਕਈ ਚਿੱਠੀਆਂ ਮਿਲੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related