ਮਨੀਸ਼ ਸਿਸੋਦੀਆ ਦੀ ਜਮਾਨਤ ਅਰਜੀਆਂ ਰੱਦ

0
157

ਮਨੀਸ਼ ਸਿਸੋਦੀਆ ਦੀ ਜਮਾਨਤ ਅਰਜੀਆਂ ਰੱਦ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਦੇ ਕਥਤਿ ਘਪਲੇ ਨਾਲ ਸਬੰਧਤ ਭਿ੍ਰਸਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਦੀ ਜਮਾਨਤ ਪਟੀਸਨਾਂ ਰੱਦ ਕਰ ਦਿੱਤੀਆਂ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਮੁਕੱਦਮੇ ਦੀ ਕਾਰਵਾਈ ਵਿੱਚ ਦੇਰੀ ਹੁੰਦੀ ਹੈ ਤਾਂ ਸਿਸੋਦੀਆ ਕਥਤਿ ਘਪਲੇ ਨਾਲ ਸਬੰਧਤ ਮਾਮਲਿਆਂ ਵਿੱਚ ਤਿੰਨ ਮਹੀਨਿਆਂ ਵਿੱਚ ਜਮਾਨਤ ਲਈ ਅਰਜੀ ਦੇ ਸਕਦਾ ਹੈ।

LEAVE A REPLY

Please enter your comment!
Please enter your name here