ਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ

ਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ

0
299

ਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮੁਲਜਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਪਰਿਵਾ t o FCk okcਰ ਦੀ ‘ਕੌਂਸਲਰ ਐਕਸੈਸ’ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਪੰਨੂ ਦੀ ਹੱਤਿਆ ਦੀ ਸਾਜਿਸ਼ ਦੇ ਮੁਲਜਮ ਨਿਖਿਲ ਗੁਪਤਾ ਦੀ ਕੂਟਨੀਤਕ ਪਹੁੰਚ ਦੀ ਅਪੀਲ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸੰਵੇਦਨਸੀਲ ਮਾਮਲਾ ਹੈ ਤੇ ਉਸ ਨੂੰ ਵਿਦੇਸੀ ਅਦਾਲਤ ਦੇ ਅਧਿਕਾਰ ਖੇਤਰ ਦਾ ਸਨਮਾਨ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here