spot_imgspot_imgspot_imgspot_img

ਚੋਣ ਮੁਹਿੰਮ ਸ਼ੁਰੂ ਕਰੋ ਨਹੀਂ ਤਾਂ ਟਿਕਟਾਂ ਕੱਟੀਆਂ ਜਾਣਗੀਆਂ: ਇਮਰਾਨ ਖਾਨ

Date:

ਚੋਣ ਮੁਹਿੰਮ ਸ਼ੁਰੂ ਕਰੋ ਨਹੀਂ ਤਾਂ ਟਿਕਟਾਂ ਕੱਟੀਆਂ ਜਾਣਗੀਆਂ: ਇਮਰਾਨ ਖਾਨ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸੰਸਥਾਪਕ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਚੋਣ ਮੁਹਿੰਮ ਆਰੰਭ ਦੇਣ ਨਹੀਂ ਤਾਂ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਉਨ੍ਹਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਜਾਣਗੀਆਂ। ਜੀਓ ਨਿਊਜ ਦੀ ਇਕ ਖਬਰ ਮੁਤਾਬਕ ਪੀਟੀਆਈ ਦੇ ਸੰਸਥਾਪਕ ਇਮਰਾਨ ਖਾਨ (71) ਨੇ ਸਾਈਫਰ ਮਾਮਲੇ ਦੀ ਸੁਣਵਾਈ ਤੋਂ ਬਾਅਦ ਮੰਗਲਵਾਰ ਨੂੰ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਬਿਆਨ ਦਿੱਤਾ। ਪਾਰਟੀ ਸਮਰਥਕਾਂ ਖਲਿਾਫ ਸਰਕਾਰੀ ਸਖਤੀ ਦਰਮਿਆਨ ਪੀਟੀਆਈ ਉਮੀਦਵਾਰ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਸੰਘਰਸ਼ ਕਰ ਰਹੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related