ਤਿੰਨ ਨਵੇਂ ਫੌਜਦਾਰੀ ਕਾਨੂੰਨ ਪਹਿਲੀ ਜੁਲਾਈ ਤੋਂ ਲਾਗੂ

ਤਿੰਨ ਨਵੇਂ ਫੌਜਦਾਰੀ ਕਾਨੂੰਨ ਪਹਿਲੀ ਜੁਲਾਈ ਤੋਂ ਲਾਗੂ

0
105

ਤਿੰਨ ਨਵੇਂ ਫੌਜਦਾਰੀ ਕਾਨੂੰਨ ਪਹਿਲੀ ਜੁਲਾਈ ਤੋਂ ਲਾਗੂ

ਨਵੀਂ ਦਿੱਲੀ : ਦੇਸ਼ ਵਿੱਚ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਾਲ ਬਦਲਣ ਲਈ ਨਵੇਂ ਬਣਾਏ ਗਏ ਕਾਨੂੰਨ ਭਾਰਤੀ ਨਿਆ ਸੰਹਿਤਾ, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀ ਸਾਕਸਯ ਐਕਟ 1 ਜੁਲਾਈ ਤੋਂ ਲਾਗੂ ਹੋ ਜਾਣਗੇ। ਕਾਨੂੰਨਾਂ ਨੂੰ ਪਿਛਲੇ ਸਾਲ 21 ਦਸੰਬਰ ਨੂੰ ਸੰਸਦ ਦੀ ਮਨਜੂਰੀ ਮਿਲੀ ਸੀ ਅਤੇ ਰਾਸਟਰਪਤੀ ਦਰੋਪਦੀ ਮੁਰਮੂ ਨੇ 25 ਦਸੰਬਰ ਨੂੰ ਇਸ ਦੀ ਮਨਜੂਰੀ ਦਿੱਤੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਤਿੰਨ ਨੋਟੀਫਿਕੇਸਨਾਂ ਅਨੁਸਾਰ ਨਵੇਂ ਕਾਨੂੰਨਾਂ ਦੀਆਂ ਵਿਵਸਥਾਵਾਂ 1 ਜੁਲਾਈ ਤੋਂ ਲਾਗੂ ਹੋਣਗੀਆਂ ਅਤੇ ਕਾਨੂੰਨਾਂ ਦੀ ਥਾਂ ਲੈਣਗੇ।

LEAVE A REPLY

Please enter your comment!
Please enter your name here