ਕਿਸਾਨ ਅੰਦੋਲਨਕਾਰੀਆਂ ਦੀ ਪਛਾਣ ਕਰ ਪਾਸਪੋਰਟ ਤੇ ਵੀਜੇ ਕੀਤੇ ਜਾ ਸਕਦੇ ਹਨ ਰੱਦ

ਕਿਸਾਨ ਅੰਦੋਲਨਕਾਰੀਆਂ ਦੀ ਪਛਾਣ ਕਰ ਪਾਸਪੋਰਟ ਤੇ ਵੀਜੇ ਕੀਤੇ ਜਾ ਸਕਦੇ ਹਨ ਰੱਦ

0
245

ਕਿਸਾਨ ਅੰਦੋਲਨਕਾਰੀਆਂ ਦੀ ਪਛਾਣ ਕਰ ਪਾਸਪੋਰਟ ਤੇ ਵੀਜੇ ਕੀਤੇ ਜਾ ਸਕਦੇ ਹਨ ਰੱਦ

ਚੰਡੀਗੜ੍ਹ : ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸਾਮਲ ਪ੍ਰਦਰਸਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੇ ਪਾਸਪੋਰਟ ਅਤੇ ਵੀਜੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਡੀਐੱਸਪੀ ਅੰਬਾਲਾ ਜੋਗਿੰਦਰ ਸਰਮਾ ਨੇ ਕਿਹਾ, ‘ਅਸੀਂ ਮੰਤਰਾਲੇ ਅਤੇ ਸਫਾਰਤਾਨੇ ਨੂੰ ਉਨ੍ਹਾਂ ਦੇ ਵੀਜੇ ਅਤੇ ਪਾਸਪੋਰਟ ਰੱਦ ਕਰਨ ਦੀ ਬੇਨਤੀ ਕਰਾਂਗੇ। ਉਨ੍ਹਾਂ ਦੀ ਫੋਟੋ, ਨਾਮ ਅਤੇ ਪਤਾ ਪਾਸਪੋਰਟ ਦਫਤਰ ਨੂੰ ਦਿੱਤਾ ਜਾਵੇਗਾ। ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਨ ‘ਤੇ ਕੰਮ ਕਰ ਰਹੇ ਹਾਂ।’ ਅਸੀਂ ਕਿਸਾਨਾਂ ਦੇ ਵਿਰੋਧ ਦੇ ਨਾਂ ’ਤੇ ਹਿੰਸਾ ’ਚ ਸ਼ਾਮਲ ਪੰਜਾਬ ਤੋਂ ਹਰਿਆਣਾ ’ਚ ਆਉਣ ਵਾਲਿਆਂ ਦੀ ਪਛਾਣ ਕੀਤੀ ਹੈ। ਅਸੀਂ ਉਨ੍ਹਾਂ ਦੀ ਪਛਾਣ ਸੀਸੀਟੀਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਨਾਲ ਕੀਤੀ ਹੈ।’

LEAVE A REPLY

Please enter your comment!
Please enter your name here