ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ

ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ

0
153

ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ : ਹੁਣ ਜਦ ਡੇਰਾ ਸਿਰਸਾ ਪ੍ਰੇਮੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀਆਂ ’ਚੋਂ ਇੱਕ ਪ੍ਰਦੀਪ ਕਲੇਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਬੇਅਦਬੀ ਦੇ ਮੁੱਖ ਸਾਜਸ਼ਿਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸਦੇ ਨਾਲ ਰਹਿਣ ਵਾਲੀ ਲੜਕੀ ਹਨੀਪ੍ਰੀਤ ਹੈ ਤਾਂ ਫਿਰ ਵੀ ਸਰਕਾਰ ਉਨ੍ਹਾਂ ’ਤੇ ਕਾਰਵਾਈ ਨਹੀਂ ਕਰ ਰਹੀ। ਇਹ ਜਿੱਥੇ ਮੰਦਭਾਗਾ ਹੈ ਉੱਥੇ ਸੰਦੇਹਜਨਕ ਵੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਸਿੱਖਾਂ ਦੀ ਬੇਭਰੋਸਗੀ ਵੀ ਵਧ ਰਹੀ ਹੈ।

LEAVE A REPLY

Please enter your comment!
Please enter your name here